ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਕੋਈ ਅਲਹਿਦਾ ਕੰਮ ਨਹੀਂ ਕੀਤਾ: ਚੰਨੀ

Punjab, Chief Minister Charanjit Singh Channi

(ਸਮਾਜ ਵੀਕਲੀ): ਤਿੰਨ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਲਹਿਦਾ ਕੰਮ ਨਹੀਂ ਕੀਤਾ ਸਗੋਂ ਅਜਿਹੇ ਕਾਲੇ ਕਾਨੂੰਨਾਂ ਨੂੰ ਲਿਆਉਣ ਦੀ ਲੋੜ ਹੀ ਨਹੀਂ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਵਿੱਚ ਬੇਵਜ੍ਹਾ ਦੇਰੀ ਕੀਤੀ ਗਈ। ਕਿਸਾਨਾਂ ਨੇ ਅੰਦੋਲਨ ਦੌਰਾਨ ਬਹੁਤ ਦੁੱਖ ਝੱਲੇ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵੀ ਗਵਾਈਆਂ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਵੀ ਦਿੱਤੀ।

Previous articleਰਾਜਸਥਾਨ: ਸਾਰੇ ਮੰਤਰੀਆਂ ਨੇ ਦਿੱਤੇ ਅਸਤੀਫ਼ੇ
Next articleਕੰਗਨਾ ਵੱਲੋਂ ਸਿੱਖਾਂ ਬਾਰੇ ਮੁੜ ਵਿਵਾਦਤ ਟਿੱਪਣੀ