ਲੜਕੀਆਂ ਦੇ ਵਿਆਹ ਦੀ ਘੱਟੋ ਘੱਟ ਉਮਰ 21 ਸਾਲ ਕਰਨ ਦੀ ਤਜਵੀਜ਼ ਨੂੰ ਕੇਂਦਰੀ ਮੰਤਰੀ ਮੰਡਲ ਨੇ ਹਰੀ ਝੰਡੀ ਦਿੱਤੀ

ਚੰਡੀਗੜ੍ਹ, (ਸਮਾਜ ਵੀਕਲੀ):  ਐੱਨਡੀਟੀਵੀ ਦੀ  ਰਿਪੋਰਟ ਮੁਤਾਬਕ ਲੜਕੀਆਂ ਦੀ  ਵਿਆਹ ਦੀ ਘੱਟੋ-ਘੱਟ ਉਮਰ ਵਧਾ ਕੇ 21 ਸਾਲ ਕਰਨ ਦੀ ਤਜਵੀਜ਼ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਆਪਣੇ ਸੁਤੰਤਰਤਾ ਦਿਵਸ ਭਾਸ਼ਨ ਦੌਰਾਨ ਕਿਹਾ ਸੀ ਕਿ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ 18 ਦੀ ਥਾਂ 21 ਸਾਲ ਹੋਵੇਗੀ। ਦੇਸ਼ ਵਿੱਚ ਇੋਸ ਸਮੇਂ ਲੜਕਿਆਂ ਲਈ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਤੇ ਲੜਕੀਆਂ ਲਈ 18 ਸਾਲ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੰਗਾਲਾਦੇਸ਼ ਨੂੰ ਆਜ਼ਾਦ ਕਰਵਾਉਣ ਵਾਲੀ ਇੰਦਰਾ ਗਾਂਧੀ ਦਾ ਨਾਂ ਤੱਕ ਨਹੀਂ ਲਿਆ ਗਿਆ: ਰਾਹੁਲ
Next articleਕੈਪਟਨ ਅਮਰਿੰਦਰ ਸਿੰਘ ਦਿੱਲੀ ਰਵਾਨਾ; ਸ਼ੁੱਕਰਵਾਰ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਕਰਨਗੇ ਮੁਲਾਕਾਤ