ਪੰਜਾਬ ਸਰਕਾਰ ਨੇ ਸਕੂਲਾਂ ’ਚ ਸਰਦੀ ਦੀਆਂ ਛੁੱਟੀਆਂ 25 ਦਸੰਬਰ ਤੋਂ ਪਹਿਲੀ ਜਨਵਰੀ ਤੱਕ ਐਲਾਨੀਆਂ

ਮਾਨਸਾ (ਸਮਾਜ ਵੀਕਲੀ) : ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly