ਪੰਜਾਬ ਸਰਕਾਰ ਨੇ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਖਾਮੀ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ

ਚੰਡੀਗੜ੍ਹ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ’ਤੇ ਜਾਣ ਦੌਰਾਨ ਸੁਰੱਖਿਆ ‘ਖਾਮੀਆਂ’ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਦੋ ਮੈਂਬਰੀ ਉੱਚ-ਪੱਧਰੀ ਕਮੇਟੀ ਬਣਾਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਂ) ਅਨੁਰਾਗ ਵਰਮਾ ਸ਼ਾਮਲ ਹਨ। ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕਾਂ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ: ਪਰਗਟ ਸਿੰਘ
Next articleਕਾਂਗਰਸੀ ਲੀਡਰਸ਼ਿਪ ‘ਆਪਣੇ ਕਾਰੇ’ ਲਈ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗੇ: ਸ਼ਾਹ