ਆਰਬੀਆਈ ਨੇ ਰੈਪੋ ਦਰ ਲਗਾਤਾਰ 11ਵੀਂ ਵਾਰ 4 ਫ਼ੀਸਦ ’ਤੇ ਬਰਕਰਾਰ ਰੱਖੀ

ਮੁੰਬਈ (ਸਮਾਜ ਵੀਕਲੀ):  ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਮੁਦਰਾ ਸਮੀਖਿਆ ਬੈਠਕ ‘ਚ ਮੁੱਖ ਨੀਤੀਗਤ ਦਰ ਰੈਪੋ ਨੂੰ ਲਗਾਤਾਰ 11ਵੀਂ ਵਾਰ 4 ਫੀਸਦੀ ਦੇ ਹੇਠਲੇ ਪੱਧਰ ‘ਤੇ ਬਰਕਰਾਰ ਰੱਖਿਆ। ਦਰ ਨੂੰ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਬੈਂਕ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ ਮੁੱਖ ਮੰਤਰੀ : ਸ਼੍ਰੋਮਣੀ ਕਮੇਟੀ
Next articleਬੀਰਭੂਮ ਹਿੰਸਾ: ਹਾਈ ਕੋਰਟ ਨੇ ਟੀਐੱਮਸੀ ਨੇਤਾ ਹੱਤਿਆ ਦੀ ਜਾਂਚ ਸੀਬੀਆਈ ਨੂੰ ਸੌਂਪੀ