HOME ਸ਼ਹੀਦਾਂ ਦੀ ਕੁਰਬਾਨੀ ਦਾ ਅਸੀਂ ਅੱਜ ਨਿੱਘ ਮਾਣ ਰਹੇ ਹਾਂ -ਡਾ ਸੁਖਵਿੰਦਰ...

ਸ਼ਹੀਦਾਂ ਦੀ ਕੁਰਬਾਨੀ ਦਾ ਅਸੀਂ ਅੱਜ ਨਿੱਘ ਮਾਣ ਰਹੇ ਹਾਂ -ਡਾ ਸੁਖਵਿੰਦਰ ਸੁੱਖੀ।

3
ਡਾ ਸੁਖਵਿੰਦਰ ਸੁੱਖੀ

 ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਸ਼ਹੀਦਾਂ ਦੀ ਕੁਰਬਾਨੀ ਦਾ ਅਸੀਂ ਅੱਜ ਨਿੱਘ ਮਾਣ ਰਹੇ ਹਾਂ ਡਾ ਸੁਖਵਿੰਦਰ ਕੁਮਾਰ ਸੁੱਖੀ ਕੈਬਨਿਟ ਮੰਤਰੀ ਜੀ ਨੇ ਕਿਹਾ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰੇ ਪਰਿਵਾਰ ਅਤੇ ਉਨ੍ਹਾਂ ਦੇ ਪੈਰੋਕਾਰਾਂ ਨੇ ਜਿਹੜੀਆਂ ਕੁਰਬਾਨੀਆਂ ਦਿੱਤੀਆਂ ਹਨ ਉਹ ਲਾਮਿਸਾਲ ਹਨ ਇਸ ਤਰ੍ਹਾਂ ਦੀਆਂ ਕੁਰਬਾਨੀਆਂ ਹੱਕ ਸੱਚ ਅਤੇ ਅਣਖ ਨਾਲ ਜਿਉਦੇ ਰਹਿਣ ਦਾ ਸੰਦੇਸ਼ ਦਿੰਦਿਆਂ ਹਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਹਾ ਨਾ ਕੋਈ ਹੋਇਆ ਹੈ ਅਤੇ ਨਾ ਕਿਸੇ ਨੇ ਹੋਣਾ ਹੈ। ਉਹ ਸਭ ਨੂੰ ਇਨਸਾਨੀਅਤ ਵਾਲੀ ਜ਼ਿੰਦਗੀ ਜਿਊਣ ਲਈ ਉਪਦੇਸ਼ ਦਿੰਦੇ ਸਨ ਇਸ ਮੌਕੇ ਡਾ ਸੁਖਵਿੰਦਰ ਕੁਮਾਰ ਸੁੱਖੀ ਕੈਬਨਿਟ ਮੰਤਰੀ ਐਮ ਐਲ ਏ ਬੰਗਾ ਅਤੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਐਫ ਐਚ ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ
Next articleਰੋਟਰੀ ਕਲੱਬ ਬੰਗਾ ਗ੍ਰੀਨ ਵੱਲੋਂ ਟੈਂਪੂ ਸਾੜਨ ਦੀ ਘਟਨਾ ਦੇ ਪੀੜਤ ਪਰਿਵਾਰ ਨੂੰ ₹23,100 ਦੀ ਨਗਦ ਮਦਦ