ਕੈਪਟਨ ਤੇ ਢੀਂਡਸਾ ਨਾਲ ਗੱਠਜੋੜ ਕਰਕੇ ਆਇਆ ਭਗਵੀਂ ਪਾਰਟੀ ਨੂੰ ਸੁਖ ਦਾ ਸਾਹ

(ਸਮਾਜ ਵੀਕਲੀ):  ਪੰਜਾਬ ਤੋਂ ਛਿੜੇ ਲੰਮੇ ਕਿਸਾਨੀ ਅੰਦੋਲਨ ਕਰਕੇ ਭਾਜਪਾ ਦੇ ਆਗੂ ਲਗਾਤਾਰ ਤਿੱਖੇ ਜਨਤਕ ਵਿਰੋਧ ਦਾ ਸਾਹਮਣਾ ਕਰਦੇ ਆ ਰਹੇ ਸਨ। ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਨੂੰ ਪੰਜਾਬ ਵਿੱਚ ਕਿਤੇ ਵੀ ਸਿਆਸੀ ਸਰਗਰਮੀ ਕਰਨੀ ਮੁਸ਼ਕਲ ਹੋਈ ਪਈ ਸੀ। ਪਰ ਭਾਜਪਾ ਨੂੰ ਸਭ ਤੋਂ ਪਹਿਲਾਂ ਸੁਖ ਦਾ ਸਾਹ ਉਦੋਂ ਆਇਆ ਸੀ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਪ੍ਰਵਾਨ ਚੜ੍ਹ ਗਿਆ। ਫਿਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਜਦੋਂ ਅਨੇਕਾਂ ਸਿੱਖ ਆਗੂਆਂ ਨੇ ਭਾਜਪਾ ’ਚ ਸ਼ਮੂਲੀਅਤ ਕਰ ਲਈ ਤਾਂ ਪਾਰਟੀ ਲਈ ਰਾਹ ਆਸਾਨ ਹੋ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਨ ਸਭਾ ਚੋਣਾਂ: ਬਹੁਮਤ ਨਾ ਆਉਣ ਦੀ ਸੂਰਤ ’ਚ ਕਾਂਗਰਸ ਅਤੇ ‘ਆਪ’ ਦੀਆਂ ਬੇੜੀਆਂ ਵਿੱਚ ਵੱਟੇ ਪਾ ਸਕਦੀ ਹੈ ਭਾਜਪਾ
Next articleਕੀਵ ਤੇ ਖਰਕੀਵ ਸ਼ਹਿਰਾਂ ’ਚ ਫਸੇ ਸੈਂਕੜੇ ਪੰਜਾਬੀ