ਚੰਡੀਗੜ੍ਹ (ਸਮਾਜ ਵੀਕਲੀ) ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਵਿਚੋਂ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਮੈ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੀ ਪੋਸਟ ਵਿਚ ਲਿਖਿਆ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਸਪੀਕਰ ਸਾਹਿਬ ਵੱਲੋ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



