ਸ਼੍ਰੋਮਣੀ ਅਕਾਲੀ ਦਲ ਨੇ ਸਰਦੂਲਗੜ੍ਹ ਤੋਂ ਦਿਲਰਾਜ ਸਿੰਘ ਭੂੰਦੜ ਨੂੰ ਮੁੜ ਮੈਦਾਨ ’ਚ ਉਤਾਰਿਆ

ਮਾਨਸਾ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਉਹ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਪੁੱਤਰ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਣਤੰਤਰ ਦਿਵਸ ਹਿੰਸਾ: ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ
Next articleਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਅਪੀਲ ’ਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ 15 ਤੱਕ ਟਾਲੀ