ਸੁਪਰੀਮ ਕੋਰਟ ਤੇਲਤੁੰਬੜੇ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਐੱਨਆਈਏ ਦੀ ਅਪੀਲ ’ਤੇ ਸ਼ੁੱਕਰਵਾਰ ਨੂੰ ਕਰੇਗੀ ਸੁਣਵਾਈ

0
24

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਮਾਓਵਾਦੀ ਸਬੰਧ ਮਾਮਲੇ ‘ਚ ਆਨੰਦ ਤੇਲਤੁੰਬੜੇ ਨੂੰ ਮਿਲੀ ਜ਼ਮਾਨਤ ਵਿਰੁੱਧ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਪੀਲ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਹਾਈ ਕੋਰਟ ਦੇ ਜ਼ਮਾਨਤ ਦੇ ਆਦੇਸ਼ ‘ਤੇ ਕਾਰਵਾਈ ‘ਤੇ ਰੋਕ ਸਿਰਫ਼ ਹਫ਼ਤੇ ਲਈ ਹੈ ਅਤੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਲੋੜ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly