ਤਾਮਿਲ ਨਾਡੂ ਵਿਧਾਨ ਸਭਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ

DMK President M.K.Stalin

ਚੇਨਈ (ਸਮਾਜ ਵੀਕਲੀ): ਤਾਮਿਲਨਾਡੂ ਵਿਧਾਨ ਸਭਾ ਨੇ ਅੱਜ ਮਤਾ ਪਾਸ ਕਰਕੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਹਰੀ ਇਲਾਕਿਆਂ ਵਿੱਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਵਿਰੋਧੀ ਧਿਰ ਏਆਈਏਡੀਐੱਮਕੇ ਅਤੇ ਇਸ ਦੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੇ ਇਸ ਮੁੱਦੇ ‘ਤੇ ਵਾਕਆਊਟ ਕੀਤਾ। ਜਿਵੇਂ ਹੀ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਈ, ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮਤਾ ਪੇਸ਼ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਬੈਰੀਕੇਡ ਪਾਰ ਕਰਨ ਵਾਲੇ ਕਿਸਾਨਾਂ ਦਾ ਸਿਰ ਪਾੜ ਦਿਓ’
Next articleਜੈਸ਼ੰਕਰ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅਫਗਾਨਿਸਤਾਨ ਤੇ ਹੋਰ ਮੁੱਦਿਆਂ ’ਤੇ ਚਰਚਾ