ਦਿੱਲੀ ਤੇ ਮੁੰਬਈ ਸਣੇ ਦੇਸ਼ ਦੇ ਹਵਾਈ ਅੱਡਿਆਂ ’ਤੇ ਭੀੜ ਬਾਰੇ ਕੇਂਦਰੀ ਗ੍ਰਹਿ ਸਕੱਤਰ ਨੇ ਮੀਟਿੰਗ ਸੱਦੀ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਅੱਜ ਹਵਾਈ ਅੱਡਿਆਂ ਖਾਸ ਕਰਕੇ ਦਿੱਲੀ ਅਤੇ ਮੁੰਬਈ ਵਿੱਚ ਭੀੜ-ਭੜੱਕੇ ਦੀ ਸਮੱਸਿਆ ਦੀ ਸਮੀਖਿਆ ਕਰਨਗੇ। ਸ੍ਰੀ ਭੱਲਾ ਨੇ ਐਂਟਰੀ ਗੇਟਾਂ, ਬੈਗੇਜ ਸਟੋਰੇਜ ਏਰੀਆ ਅਤੇ ਸੁਰੱਖਿਆ ਜਾਂਚ ਖੇਤਰਾਂ ਤੋਂ ਯਾਤਰੀਆਂ ਦੀਆਂ ਲਗਾਤਾਰ ਸ਼ਿਕਾਇਤਾਂ ਦੇ ਮੱਦੇਨਜ਼ਰ ਮੀਟਿੰਗ ਬੁਲਾਈ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੰਬਈ ’ਚ ਬਹੁਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗੀ
Next articleਓਸਾਮਾ ਨੂੰ ਪਨਾਹ ਦੇਣ ਵਾਲਾ ਮੁਲਕ ‘ਉਪਦੇਸ਼’ ਦਿੰਦਾ ਚੰਗਾ ਨਹੀਂ ਲੱਗਦਾ: ਭਾਰਤ