ਬਾਗਪਤ (ਉੱਤਰ ਪ੍ਰਦੇਸ਼) (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਪੁਲੀਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਬਿਨੌਲੀ ਥਾਣਾ ਖੇਤਰ ਅਧੀਨ ਪੈਂਦੇ ਬਾਗਪਤ ਆਸ਼ਰਮ ਦੇ ਬਾਹਰ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ ਹੈ। ਪੈਰੋਲ ਮਿਲਣ ਬਾਅਦ ਡੇਰਾ ਮੁਖੀ ਇਥੇ ਆਸ਼ਰਮ ਵਿੱਚ ਰਹਿ ਰਿਹਾ ਹੈ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly