ਵਸ਼ਿੰਗਟਨ (ਸਮਾਜ ਵੀਕਲੀ):ਅਫਗਾਨਿਸਤਾਨ ਵਿੱਚੋਂ ਅਮਰੀਕੀ ਫੌਜਾਂ ਦੀ ਵਾਪਸੀ ਅਗਲੇ ਦੋ ਹਫਤਿਆਂ ਵਿੱਚ ਮੁਕੰਮਲ ਹੋ ਜਾਵੇਗੀ। ਇਸੇ ਦੌਰਾਨ ਅਮਰੀਕਾ ਦੇ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਬਾਇਡਨ ਪ੍ਰਸ਼ਾਸਨ ਵੱਲੋਂ ਅਫਗਾਨਿਸਤਾਨ ਦੀਆਂ ਅਹਿਮ ਸਿਆਸੀ ਸਖ਼ਸ਼ੀਅਤਾਂ ਦੀ ਸੁਰੱਖਿਆ ਲਈ ਫਿਲਹਾਲ 650 ਅਮਰੀਕੀ ਸੈਨਿਕ ਅਫਗਾਨਿਸਤਾਨ ਵਿੱਚ ਰੱਖੇ ਜਾਣ ਦੀ ਉਮੀਦ ਹੈ। ਅਧਿਕਾਰੀਆਂ ਅਨੁਸਾਰ ਅਮਰੀਕੀ ਸੈਨਿਕ ਸਤੰਬਰ ਮਹੀਨੇ ਤੱਕ ਕਾਬੁਲ ਹਵਾਈ ਅੱਡੇ ’ਤੇ ਮੌਜੂਦ ਰਹਿਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly