HOME ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਦਾ ਪੋਸਟਰ ਜਾਰੀ ਕੀਤਾ

ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਦਾ ਪੋਸਟਰ ਜਾਰੀ ਕੀਤਾ

7
ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਧੰਨ ਧੰਨ ਬਾਬਾ ਕੰਨੀਆਂ ਜੀ, ਧੰਨ ਧੰਨ ਬਾਬਾ ਮੱਲੂ ਰਾਮ ਜੀ ਅਤੇ ਮਾਤਾ ਸਤੀ ਜੀ ਚੰਦੜ੍ਹ ਗੋਤ ਜਠੇਰਿਆਂ ਦੀ ਪ੍ਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੰਦੜੵ ਗੋਤ ਜਠੇਰਿਆਂ ਸਾਲਾਨਾ ਜੋੜ ਮੇਲਾ 02 ਜੂਨ ਦਿਨ ਮੰਗਲਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਤੇ ਐੱਨ. ਆਰ. ਆਈਜ਼. ਵੀਰਾਂ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਰਾਮ ਨੇ ਦੱਸਿਆ ਕਿ ਸਮੇਂ ਸਵੇਰੇ 10 ਵਜੇ ਨਿਸ਼ਾਨ ਸਾਹਿਬ ਚੜਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਟੇਜ ਦੀ ਕਾਰਵਾਈ ਸ਼ੁਰੂ ਕੀਤੀ ਗਈ, ਜਿਸ ਪੰਜਾਬ ਦੇ ਨਾਮਵਾਰਕ ਕਲਾਕਾਰ ਜਠੇਰਿਆਂ ਦੀ ਮਹਿਮਾਂ ਦਾ ਗੁਣਗਾਨ ਕਰਕੇ ਆਇਆ ਸੰਗਤਾਂ ਨੂੰ ਨਿਹਾਲ ਕਰਨਗੇ। ਮੇਲੇ ਦੁਰਾਨ ਸਵੇਰ ਤੋਂ ਚਾਹ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਬਾਅਦ ਦੁਪਿਹਰ ਗੂਰੂ ਕਾ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਦੇਵ ਰਾਮ ਕਮਾਲਪੁਰ, ਸੀਨੀਅਰ ਮੀਤ ਪ੍ਰਧਾਨ ਚੌਧਰੀ ਮਨੋਹਰ ਲਾਲ, ਸੀਨੀਅਰ ਮੀਤ ਪ੍ਰਧਾਨ ਤਾਰਾ ਰਾਮ ਪੱਦੀ ਜਗੀਰ, ਸਕੱਤਰ ਸੁਰਿੰਦਰਪਾਲ ਕੁੱਕੂ, ਖਜਾਨਚੀ ਸੁਖਵਿੰਦਰ ਰਾਮ, ਦਲੀਪ ਚੰਦੜ੍ਹ, ਜਗਦੀਸ਼ ਰਾਮ, ਮਹਿੰਦਰ ਪਾਲ, ਭੁਪਿੰਦਰ ਸਿੰਘ ਪੱਦੀ ਜਗੀਰ, ਸੁਰਿੰਦਰ ਲੁਘਾ, ਮਹਿੰਦਰ ਪਾਲ, ਬੂਟਾ ਰਾਮ, ਅਜੇ ਕੁਮਾਰ, ਹਰਬੰਸ ਲਾਲ, ਮੱਖਣ ਲਾਲ ਤੋਂ ਇਲਾਵਾਂ ਭਾਰੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleWhy the Indian Police Is Often Viewed as Brutal, Corrupt, Communal, Casteist, and Violative of Human Rights
Next articleਵਾਰਡ ਨੰਬਰ 14 ਤੋ ਜਨਤਕ ਸੰਘਰਸ਼ਾਂ ਦੀ ਮੋਹਰੀ ਆਗੂ ਸੁਨੀਤਾ ਨੂੰ ਮੁਹੱਲਾ ਨਿਵਾਸੀਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ