HOME ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜਾ ਸਕਦਾ-...

ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜਾ ਸਕਦਾ- ਪਰਗਟ ਸਿੰਘ ਗਰੇਵਾਲ

1
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜਾ ਸਕਦਾ। ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਬਾਨੀ ਪ੍ਰਧਾਨ ਸ੍ਰ: ਪਰਗਟ ਸਿੰਘ ਗਰੇਵਾਲ ਨੇ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਅੱਜ ਤੱਕ ਜਬਰ ਨਾਲ ਨਹੀਂ ਦਬਾਇਆ ਜਾ ਸਕਿਆ। ਸ੍ਰ: ਪਰਗਟ ਸਿੰਘ ਗਰੇਵਾਲ ਦੀ ਸਿਹਤਯਾਬੀ ਦਾ ਪਤਾ ਲੈਣ ਲਈ ਉਸ ਦੇ ਪੁਰਾਣੇ ਦੋਸਤ ਸ੍ਰ: ਮਲਕੀਤ ਸਿੰਘ ਦਾਖਾ, ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਗੁਰਦੇਵ ਸਿੰਘ ਲਾਪਰਾਂ, ਪ੍ਰੋ: ਗੁਰਭਜਨ ਸਿੰਘ ਗਿੱਲ, ਕੋਲਕਾਤਾ ਵਾਸੀ ਸ੍ਰ: ਅਜੀਤ ਸਿੰਘ ਬਾਰੀ ਉਨ੍ਹਾਂ ਦੇ ਗ੍ਰਹਿ ਪੁੱਜੇ। ਸ੍ਰ: ਪਰਗਟ ਸਿੰਘ ਗਰੇਵਾਲ ਦੇ ਸਪੁੱਤਰ ਅਮਨਦੀਪ ਸਿੰਘ ਗਰੇਵਾਲ ਨੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫਿਲੌਰ ਦੇ ਨਜ਼ਦੀਕੀ ਪਿੰਡ ਨਗਰ ਵਿਖੇ ਗੰਦੇ ਪਾਣੀ ਕਾਰਨ ਭਿਆਨਕ ਸੜਕ ਹਾਦਸਾ, ਰੋਸ ਵਜੋਂ ਲੋਕਾਂ ਨੇ ਲਾਇਆ ਧਰਨਾ
Next articleਦਿੱਲੀ ਵਿੱਚ ਭਾਜਪਾ ਸਰਕਾਰ ਨੇ ਵਿਦਿਆਰਥੀਆਂ ਅਤੇ ਬਰਨਾਲਾ ਵਿੱਚ ‘ਆਪ’ ਸਰਕਾਰ ਨੇ ਸਫ਼ਾਈ ਸੇਵਕਾਂ ‘ਤੇ ਕਹਿਰ ਢਾਇਆ- ਬਾਵਾ