ਮੁਕਾਬਲੇ ਦੀ ਨਿਆਂਇਕ ਜਾਂਚ ਹੋਵੇ: ਅਬਦੁੱਲਾ

Former Jammu and Kashmir Chief Minister Farooq Abdullah.

ਸ੍ਰੀਨਗਰ (ਸਮਾਜ ਵੀਕਲੀ):  ਨੈਸ਼ਨਲ ਕਾਨਫਰੰਸ ਦੇ ਆਗੂ ਫ਼ਾਰੂਕ ਅਬਦੁੱਲਾ ਨੇ ਜੰਮੂ ਕਸ਼ਮੀਰ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਰੱਖਿਆ ਬਲਾਂ ਨੂੰ ਹੈਦਰਪੋਰਾ ਮੁਕਾਬਲੇ ਲਈ ਦਿੱਤੀ ਕਲੀਨ ਚਿਟ ਨੂੰ ‘ਗ਼ਲਤ’ ਕਰਾਰ ਦਿੰਦਿਆਂ ਇਸ ਪੂਰੇ ਘਟਨਾਕ੍ਰਮ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਅਬਦੁੱਲਾ ਨੇ ਟੈਗੋਰ ਹਾਲ ਵਿੱਚ ਸਮਾਗਮ ਦੌਰਾਨ ਕਿਹਾ, ‘‘ਪੁਲੀਸ ਰਿਪੋਰਟ ਗ਼ਲਤ ਹੈ। ਪੁਲੀਸ ਨੇ ਆਪਣੀ ਚਮੜੀ ਬਚਾਉਣ ਲਈ ਇਹ ਸਭ ਕੁਝ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੀ ਹੱਤਿਆ ਕੀਤੀ ਤੇ ਇਸ ਬਾਰੇ ਕੋਈ ਸ਼ੱਕ ਸ਼ੁਬ੍ਹਾ ਨਹੀਂ ਹੈ।’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਵੱਲੋਂ ਮਿਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ 124.25 ਕਰੋੜ ਦਾ ਤੋਹਫ਼ਾ
Next articleਸਜ਼ਾ ਦਾ ਡਰਾਵਾ ਦੇ ਕੇ ਸਾਨੂੰ ਖਾਮੋਸ਼ ਨਹੀਂ ਕੀਤਾ ਜਾ ਸਕਦਾ: ਮਹਿਬੂਬਾ