ਤੀਸਰਾ ਮੁਫ਼ਤ ਮੈਡੀਕਲ ਕੈਂਪ ਕਾਂਸ਼ੀ ਵਿਖੇ ਲੱਗੇਗਾ।

 ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਮਨੁੱਖਤਾ ਦੀ ਸੇਵਾ ਹੀ ਉੱਤਮ ਧਰਮ ਹੈ, ਬੇਗਮਪੁਰਾ ਏਡ ਇੰਟਰਨੈਸ਼ਨਲ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਮੁਫ਼ਤ ਮੈਡੀਕਲ ਕੈਂਪ 11,12,13 ਫਰਵਰੀ 2025 ਨੂੰ ਜਨਮ ਅਸਥਾਨ ਸੀਰ ਗੋਵਰਧਨ ਕਾਂਸ਼ੀ ਵਿਖੇ ਸੰਗਤਾਂ ਦੀ ਸੇਵਾ ਵਿਚ ਲਗਾਇਆ ਜਾਵੇਗਾ। ਜਿਸ ਦੀ ਜਾਣਕਾਰੀ ਮੁੱਖ ਸੇਵਾਦਾਰ ਰਾਮ ਸਿੰਘ ਮੈਂਗੜਾ ਜੀ ਨੇ ਦਿੱਤੀ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪਿੰਡ ਮਾਹਿਲ ਗਹਿਲਾਂ ਵਿਖੇ 190 ਲੋੜਵੰਦ ਮਰੀਜ਼ਾਂ ਨੇ ਮੁਫਤ ਮੈਡੀਕਲ ਚੈੱਕਅੱਪ ਕਰਵਾਇਆ
Next articleਕਾਂਸ਼ੀ ਬਨਾਰਸ ਵਿੱਚ ਜਾਕੇ ਵੀ ਅਸੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਫੈਲਾਵਾਗੇ –ਸੋਢੀ ਰਾਣਾ