ਮਨਮੋਹਨ ਸਿੰਘ ਤੋਂ ਇਹ ਉਮੀਦ ਨਹੀਂ ਸੀ: ਸੀਤਾਰਾਮਨ

Union Finance Minister Nirmala Sitharaman

ਨਵੀਂ ਦਿੱਲੀ (ਸਮਾਜ ਵੀਕਲੀ): ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਅਰਥਚਾਰੇ ਦੀ ਸੰਭਾਲ ਨੂੰ ਲੈ ਕੇ ਮੋਦੀ ਸਰਕਾਰ ਦੀ ਕੀਤੀ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਅਜਿਹੀ ਉਮੀਦ ਨਹੀਂ ਸੀ। ਵਿੱਤ ਮੰਤਰੀ ਨੇ ਕਿਹਾ, ‘‘ਮੈ ਤੁਹਾਡਾ ਬਹੁਤ ਸਤਿਕਾਰ ਕਰਦੀ ਹਾਂ, ਪਰ ਮੈਨੂੰ ਤੁਹਾਡੇ ਤੋਂ ਅਜਿਹੀ ਕੋਈ ਉਮੀਦ ਨਹੀਂ ਸੀ।’’ ਉਨ੍ਹਾਂ ਕਿਹਾ, ‘ਮੈਨੂੰ ਹੈਰਾਨੀ ਹੁੰਦੀ ਹੈ ਕਿ ਉਹ ਚਾਣਚੱਕ ਅਰਥਚਾਰੇ ਬਾਰੇ ਕਿਤੇ ਪੰਜਾਬ ਅਸੈਂਬਲੀ ਚੋਣਾਂ ਕਰਕੇ ਤਾਂ ਨਹੀਂ ਬੋਲ ਰਹੇ।’’ ਉਨ੍ਹਾਂ ਕਿਹਾ ਕਿ ਆਰਥਿਕ ਸੰਕੇਤ ਹੁਣ ਪਹਿਲਾਂ ਨਾਲੋਂ ਕਿਤੇੇ ਬਿਹਤਰ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਨਮੋਹਨ ਸਿੰਘ ਦੀ ਨੁਕਤਾਚੀਨੀ ‘ਖ਼ਾਲਸ ਸਿਆਸੀ ਸੁਨੇਹਾ’: ਵਿਦੇਸ਼ ਮੰਤਰਾਲਾ
Next articleਖਾਲਿਸਤਾਨ ਵਿਵਾਦ: ਕੇਜਰੀਵਾਲ ਖ਼ਿਲਾਫ਼ ਸ਼ਾਹ, ਐੱਨਆਈਏ ਅਤੇ ਦਿੱਲੀ ਪੁਲੀਸ ਨੂੰ ਸ਼ਿਕਾਇਤ