HOME ਦਸਵੰਧ ਗਰੀਬਾਂ ਲਈ ਐਨ ਜੀ ਓ ਵੱਲੋਂ ਰੈੱਡ ਕਰਾਸ ਭਵਨ ਵਿੱਖੇ ਕੀਤਾ...

ਦਸਵੰਧ ਗਰੀਬਾਂ ਲਈ ਐਨ ਜੀ ਓ ਵੱਲੋਂ ਰੈੱਡ ਕਰਾਸ ਭਵਨ ਵਿੱਖੇ ਕੀਤਾ ਗਿਆ ਖੂਨਦਾਨ

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਬੀਤੇ ਦਿਨੀਂ ਚੱਲ ਰਹੇ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਮਾਣਯੋਗ ਡੀ ਸੀ ਸਾਬ ਸ਼੍ਰੀ ਹਿਮਾਂਸ਼ੂ ਅਗਰਵਾਲ ਜੀ ਅਤੇ ਸੈਕਟਰੀ ਸਾਬ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਦੁਆਬਾ ਬਲੱਡ ਬੈਂਕ ਦੇ ਸਹਿਯੋਗ ਨਾਲ ਉੱਚੀ ਸੁੱਚੀ ਸਖਸ਼ੀਅਤ ਸ਼੍ਰੀ ਨਰੇਸ਼ ਪਾਲ ਜੀ ਦੀ ਦੇਖ ਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਬਹੁਤ ਸਾਰੀਆਂ ਨਾਮਵਰ ਸ਼ਖ਼ਸੀਅਤਾਂ, ਸੇਵਾ ਸੁਸਾਇਟੀਆ ਆਦਿਕ ਦੇ ਨਾਲ ਨਾਲ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਨ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦੇ ਸੇਵਾਦਾਰ ਵੀਰ ਸ਼੍ਰੀ ਹਰਜਿੰਦਰ ਪਾਲ ਟੋਨੀ ਕੰਦੋਲਾ ਜੀਆਂ ਵੱਲੋਂ ਵੀ ਖੂਨਦਾਨ ਕੈਂਪ ਵਿੱਚ ਹਿੱਸਾ ਪਾ ਕੇ ਦਸਵੰਧ ਗਰੀਬਾਂ ਲਈ ਵੈਲਫੇਅਰ ਸੇਵਾ ਸੁਸਾਇਟੀ ਪੰਜਾਬ ਦਾ ਮਾਣ ਵਧਾਇਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਵੀ ਸੰਕਟਕਾਲੀਨ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਆਸ਼ਿਕਾ ਜੈਨ
Next articleਕੁਲਥਮ ਵੈਲਫੇਅਰ ਸੋਸਾਇਟੀ KWS ਦੀ ਟੀਮ ਵਲੋਂ ਲੋੜਵੰਦ ਧੀ ਦੇ ਇਲਾਜ ਵਾਸਤੇ ਪੰਜ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ – ਕੁਲਥਮ