ਟੀਐੱਮਸੀ ਆਗੂ ਨਿਸ਼ਾਨੇ ’ਤੇ ਆਏ: ਮਮਤਾ

ਕੋਲਕਾਤਾ (ਸਮਾਜ ਵੀਕਲੀ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ’ਤੇ ਬਦਲਾਖੋਰੀ ਦੀ ਸਿਆਸਤ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਜਿਵੇਂ ਹੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋਇਆ, ਤ੍ਰਿਣਮੂਲ ਕਾਂਗਰਸ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਐੱਮਸੀ ਆਗੂਆਂ ਨੂੰ ਕੇਂਦਰੀ ਏਜੰਸੀਆਂ ਵੱਲੋਂ ਤਲਬ ਕੀਤਾ ਜਾ ਰਿਹਾ ਹੈ। ਭਵਾਨੀਪੁਰ ਸੀਟ ਤੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਸਿਆਸੀ ਕਾਰਨਾਂ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਨੇ ਪੰਜਾਬ ਸਮੇਤ ਹੋਰ ਰਾਜਾਂ ਲਈ ਚੋਣ ਇੰਚਾਰਜ ਐਲਾਨੇ
Next articleਜੱਜ ਦੀ ਮੌਤ ਦਾ ਮਾਮਲਾ: ਇਨਾਮੀ ਰਕਮ ਦਸ ਲੱਖ ਕੀਤੀ