ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਹੋਈ

ਸੜੋਆ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) 1.4.2025 ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰੀ ਪਹੁੰਚੇ ਅਤੇ 23 ਮਾਰਚ ਦੇ ਸ਼ਹੀਦਾਂ ਨੂੰ ਖਟਕੜ ਕਲਾਂ ਵਿਖੇ ਸ ਭਗਤ ਸਿੰਘ ਦੇ ਬੁੱਤ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਪੈ੍ਕਟੀਸਨਰਜ ਅਤੇ ਸਟੇਟ ਦੇ ਪ੍ਰਮੁੱਖ ਆਗੂ ਕਾਹਮਾ ਸਕੂਲ ਦੀ ਗਰਾਊਂਡ ਵਿੱਚ ਇਕੱਠੇ ਹੋ ਕੇ ਇੱਕ ਰੈਲੀ ਦੇ ਰੂਪ ਵਿੱਚ ਪੁਲਿਸ ਦੀਆਂ ਰੋਕਾ ਤੋੜਨ ਦਾ ਦੇ ਬਾਅਦ ਵਿੱਚ ਸ਼ਰਧਾਂਜਲੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ੳ ਐਸ ਡੀ ਨੂੰ ਮੰਗ ਪੱਤਰ ਸੌਂਪਿਆ ਗਿਆ ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਭਾਰਤ ਰਤਨ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁਤ ਤੇ ਖਾਲਿਸਤਾਨੀ ਨਾਅਰੇ ਲਿਖ਼ਣ ਵਾਲਿਆਂ ਨੂੰ ਮੁਹ ਦੀ ਖਾਣੀ ਪਏਗੀ ਦੇਸ਼ ਵਿਚ ਸਮਾਜਿਕ ਭਾਈਚਾਰੇ ਨੂੰ ਤੋੜਨ ਵਾਲਿਆਂ ਲਈ ਪੁਨੰ ਜਾ ੳਸ ਦੀ ਸੋਚ ਤੇ ਚੱਲਣ ਵਾਲਿਆਂ ਲਈ ਦੇਸ਼ ਵਿਚ ਕੋਈ ਜਗ੍ਹਾ ਨਹੀਂ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਇਸ ਤਰ੍ਹਾਂ ਦੀ ਮਾੜੀ ਸੋਚ ਰੱਖਣ ਵਾਲਿਆਂ ਤੇ ਪਰਚਾ ਦਰਜ਼ ਕਰ ਕੇ ਛੇਤੀ ਤੋਂ ਛੇਤੀ ਜੇਲ੍ਹ ਭੇਜਿਆ ਜਾਵੇ ਜਥੇਬੰਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਾਡੀਆਂ ਮੰਨੀਆਂ ਹੋਈਆਂ ਮੰਗਾ ਤੁਰੰਤ ਲਾਗੂ ਕੀਤੀਆਂ ਜਾਣ ਇਸ ਦੌਰਾਨ ਹਾਜ਼ਰ ਹੋਏ ਡਾਕਟਰ ਜੋਗ ਰਾਜ ਡਾਕਟਰ ਗੁਰਦੇਵ ਸਿੰਘ ਡਾਕਟਰ ਸ਼ੇਰ ਸਿੰਘ ਡਾਕਟਰ ਪ੍ਰੇਮ ਡਾਕਟਰ ਮੰਗਾ ਸਿੰਘ ਡਾਕਟਰ ਹੰਸ ਰਾਜ ਡਾਕਟਰ ਸੰਤੋਖ ਸਿੰਘ ਡਾਕਟਰ ਅਮਰਜੀਤ ਸਿੰਘ ਡਾਕਟਰ ਹਰਮੇਸ਼ ਲਾਲ ਡਾਕਟਰ ਦਿਲਬਾਗ ਸਿੰਘ ਡਾਕਟਰ ਜਗਤਾਰ ਸਿੰਘ ਡਾਕਟਰ ਸੁਰਿੰਦਰ ਨੋਰਧ ਡਾਕਟਰ ਜਗਜੀਵਨ ਰਾਮ ਡਾਕਟਰ ਨਿਰਮਲ ਸਿੰਘ ਡਾਕਟਰ ਰਾਕੇਸ਼ ਕੁਮਾਰ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ 9417175640

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਸਪਾ ਫਿਲੋਰ ਪਿੰਡ ਨੰਗਲ ਵਿੱਚ ਧਰਨਾ ਪ੍ਰਦਰਸ਼ਨ ਕਰਦੇ ਹੋਏ
Next articleਅੱਜ ਸੀ ਪੀ ਆਈ ਐੱਮ ਬ੍ਰਾਂਚ ਗੌਬਿੰਦਪੁਰ ਵੱਲੋਂ ਯਾਦ ਕੀਤਾ ਗਿਆ ਕੁੱਲ ਹਿੰਦ ਦੇ ਆਗੂਆਂ ਨੂੰ