HOME ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

1

ਸੜੋਆ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰ ਹਾਜ਼ਰ ਇਹ ਮੀਟਿੰਗ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਪ੍ਰਣ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਕੁਦਰਤੀ ਹੜਾਂ ਦੇ ਹੋਏ ਨੁਕਸਾਨ ਦਾ ਜਥੇਬੰਦੀ ਦੁਖ ਪ੍ਰਗਟ ਕਰਦੀ ਹੈ ਹੜ ਪੀੜਤਾਂ ਲਈ ਐਸੋਸੀਏਸ਼ਨ ਲਗਾਤਾਰ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਕਾਲਖ ਦੀ ਰਹਿਨੁਮਾਈ ਹੇਠ ਲਗਾਏ ਗਏ ਕੈਂਪਾ ਦੀ ਸ਼ਲਾਘਾ ਕੀਤੀ ਅਤੇ ਮੈਡੀਕਲ ਕੈਂਪ ਨੂੰ ਚਲਦਾ ਰੱਖਣ ਅਤੇ ਮੈਡੀਕਲ ਸੇਵਾਵਾਂ ਦੇਣ ਲਈ ਸਾਡਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਪਣੀਆ ਸੇਵਾਵਾਂ ਨਿਭਾਈਆਂ ਜਾਣਗੀਆਂ ਇਸ ਦੌਰਾਨ ਸਮੂਹ ਮੈਂਬਰਾਂ ਨੂੰ ਜਥੇਬੰਦੀ ਦੇ ਸਰਟੀਫਿਕੇਟ ਆਈ ਕਾਰਡ ਤੇ ਕਲੀਨਿਕ ਦੇ ਫਲੈਕਸ ਬੋਰਡ ਵੰਡੇ ਗਏ ਇਸ ਦੌਰਾਨ ਹਾਜ਼ਰ ਹੋਏ ਡਾਕਟਰ‌ ਜਗਤਾਰ ਸਿੰਘ ਡਾਕਟਰ ਪ੍ਰੇਮ ਡਾਕਟਰ ਜਗਜੀਵਨ ਰਾਮ ਡਾਕਟਰ ਹਰਮੇਸ਼ ਲਾਲ ਡਾਕਟਰ ਅਮਰਜੀਤ ਸਿੰਘ ਡਾਕਟਰ ਰਾਕੇਸ਼ ਡਾਕਟਰ ਇਕਬਾਲ ਸਿੰਘ ਡਾਕਟਰ ਜੋਗ ਰਾਜ ਡਾਕਟਰ ਹੈਪੀ ਡਾਕਟਰ ਦਿਲਬਾਗ ਸਿੰਘ ਡਾਕਟਰ ਹੰਸ ਰਾਜ ਡਾਕਟਰ ਸ਼ੇਰ ਸਿੰਘ ਡਾਕਟਰ ਗੁਰਦੇਵ ਸਿੰਘ ਡਾਕਟਰ ਅਮਰਜੀਤ ਡਾਕਟਰ ਲਲਿਤ ਡਾਕਟਰ ਨਿਰਮਲ ਸਿੰਘ ਡਾਕਟਰ ਜਸਵੀਰ ਮੋਜੋਵਾਲ ਪੈ੍ਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ 9417175640

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰਦਿਆਲ ਸਿੰਘ ਫੁੱਲ ਵਲੋਂ ਲਿਖੀ ਕਿਤਾਬ ‘ਰਿਸ਼ਤਿਆਂ ਦੀ ਮਹਿਕ’ ਤੇ ਗੋਸ਼ਟੀ ਸਮਾਗਮ ਕਰਵਾਇਆ
Next articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ਵ ਫਿਜ਼ੀਉਥੈਰਾਪੀ ਦਿਵਸ ਮਨਾਇਆ ਗਿਆ