ਦਿੱਲੀ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਨਵੇਂ ਸਾਲ ਦੇ ਪਹਿਲੇ ਦਿਨ ਹੀ ਕੇਂਦਰੀ ਦਫ਼ਤਰ ਵਿੱਚ ਮਾਨਯੋਗ ਸ੍ਰੀ ਆਕਾਸ਼ ਅਨੰਦ ਜੀ ਨੈਸ਼ਨਲ ਕੋਆਰਡੀਨੇਟਰ ਜੀ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਅਤੇ ਬੈਨੀਪਾਲ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj