HOME ਅੱਜ ਮੈਡੀਕਲ ਪ੍ਰਕੈਟੀਸਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

ਅੱਜ ਮੈਡੀਕਲ ਪ੍ਰਕੈਟੀਸਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

2

 ਸੜੋਆ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ ਨੰਬਰ 295 ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਨ੍ਹਾਂ ਨੇ ਜਥੇਬੰਦੀ ਨੂੰ ਆ ਰਹੀਆਂ ਮੁਸਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਾਕਟਰ ਬਲਵੀਰ ਮਾਨ ਜੀ ਦੇ ਮਾਤਾ ਜੀ ਦੇ ਅਚਾਨਕ ਮੌਤ ਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ਪੰਜਾਬ ਸਰਕਾਰ ਨੂੰ ਸਾਡੀਆਂ ਮੰਗਾਂ ਜਲਦੀ ਤੋਂ ਜਲਦੀ ਹੱਲ ਕਰਨੀਆਂ ਚਾਹੀਦੀਆਂ ਹਨ ਨਹੀਂ ਤਾਂ ਸਾਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਇਹ ਮੀਟਿੰਗ ਡਾਕਟਰ ਡੇ ਨੂੰ ਸਮਰਪਿਤ ਕੀਤੀ ਗਈ ਇਸ ਦੌਰਾਨ ਹਾਜ਼ਰ ਹੋਏ ਡਾਕਟਰ ਦਿਲਬਾਗ ਸਿੰਘ ਡਾਕਟਰ ਨਿਰਮਲ ਸਿੰਘ ਡਾਕਟਰ ਹੰਸ ਰਾਜ ਡਾਕਟਰ ਗੁਰਦੇਵ ਡਾਕਟਰ ਜੋਗ ਰਾਜ ਡਾਕਟਰ ਰਾਕੇਸ਼ ਕੁਮਾਰ ਡਾਕਟਰ ਹੈਪੀ ਡਾਕਟਰ ਸੁਰਿੰਦਰ ਪਾਲ ਡਾਕਟਰ ਜਗਤਾਰ ਸਿੰਘ ਡਾਕਟਰ ਜਗਜੀਵਨ ਰਾਮ ਡਾਕਟਰ ਸੰਤੋਖ ਸਿੰਘ ਡਾਕਟਰ ਹੰਸ ਰਾਜ ਡਾਕਟਰ ਪ੍ਰੇਮ ਕੁਮਾਰ ਡਾਕਟਰ ਲਲਿਤ ਕੁਮਾਰ ਪੈ੍ਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਚਿਹੇੜੂ ਵਿਖੇ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ, ਸੰਤ ਕ੍ਰਿਸ਼ਨ ਨਾਥ ਵਲੋਂ ਸਿੱਖਿਆ ਪ੍ਰਾਪਤੀ ਦੀ ਲੋੜ ’ਤੇ ਜ਼ੋਰ
Next articleShammi Rana, CEO of the International Council of Traditional Sports and Games, Participates in the Fourth United Nations Counter-Terrorism Week at United Nations Headquarters