ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਈ ਹੋਰਾਂ ਵੱਲੋਂ ਸੀਡੀਐੱਸ ਰਾਵਤ ਨੂੰ ਸ਼ਰਧਾਂਜਲੀ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਸਸਕਾਰ ਤੋਂ ਪਹਿਲਾਂ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਰੱਖਿਆ ਗਿਆ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਐਲਿਸ ਹੋਰ ਨੇਤਾਵਾਂ ਨੇ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ ਆਰਕੀਟੈੱਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਵੱਕਾਰੀ ਰਾਇਲ ਗੋਲਡ ਮੈਡਲ
Next articleਮੈਕਸੀਕੋ: ਪਰਵਾਸੀਆਂ ਨਾਲ ਲੱਦੇ ਟਰੱਕ ਦੇ ਉਲਟਣ ਕਾਰਨ 53 ਮੌਤਾਂ