ਲਖੀਮਪੁਰ ਖੀਰੀ ਹਿੰਸਾ ’ਚ ਸ਼ਹੀਦ ਕਿਸਾਨਾਂ ਨੂੰ ਭੇਟ ਕੀਤੀਆਂ ਜਾ ਰਹੀਆਂ ਨੇ ਸ਼ਰਧਾਂਜਲੀਆਂ: ਸਮਾਗਮ ’ਚ ਜਾਣ ਤੋਂ ਰੋਕਣ ਲਈ ਪੁਲੀਸ ਨੇ ਨਾਕੇ ਲਗਾਏ

ਨਵੀਂ ਦਿੱਲੀ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗੲੇ 4 ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਕੁਨੀਆ ਵਿੱਚ ਸਮਾਗਮ ਸ਼ੁਰੂ ਹੋ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਪੁੱਜ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ’ਤੇ ਪਹੁੰਚ ਰਹੇ ਕਿਸਾਨਾਂ ਨੂੰ ਖਟਾਰ ਅਤੇ ਪੂਰਨਪੁਰ ਦੇ ਵਿਚਾਲੇ ਨਾਕੇ ਲਾ ਕੇ ਰੋਕਿਆ ਜਾ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਪੇਂਡੂ ਮਜਦੂਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ।
Next articleਹਥਿਆਰ ਲਾਇਸੈਂਸ ਮਾਮਲਾ: ਸੀਬੀਆਈ ਵੱਲੋਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ ’ਤੇ ਛਾਪਾ