ਬਰਤਾਨੀਆ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸ

ਲੰਡਨ (ਸਮਾਜ ਵੀਕਲੀ):  ਬਰਤਾਨੀਆ ਵਿਚ ਕਰੋਨਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਨੇ ਦੱਸਿਆ ਕਿ ਯੂਨਾਈਟਿਡ ਕਿੰਗਡਮ ਵਿੱਚ ਦੋ ਨਵੇਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਇਨ੍ਹਾਂ ਵਿਚੋਂ ਇਕ ਕੇਸ ਚੇਮਸਫੋਰਡ ਤੇ ਦੂਜਾ ਨਾਟਿੰਘਮ ਵਿੱਚੋਂ ਆਇਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਕਿਸਾਨ ਮੋਰਚੇ ਵੱਲੋਂ 29 ਨੂੰ ਸੰਸਦ ਭਵਨ ਵੱਲ ਟਰੈਕਟਰ ਮਾਰਚ ਨਾ ਕਰਨ ਦਾ ਫ਼ੈਸਲਾ, ਬਾਰਡਰਾਂ ’ਤੇ ਡਟੇ ਰਹਿਣਗੇ ਕਿਸਾਨ
Next articleਪੰਜਾਬ ’ਚ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕ ਤੇ ਮੁਲਾਜ਼ਮ ਪੱਕੇ ਕਰਾਂਗੇ: ਕੇਜਰੀਵਾਲ