ਫਿਰੋਜ਼ਪੁਰ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ( ਰਜਿ) ਫ਼ਰੀਦਕੋਟ ਵੱਲੋ ਗੁਰੂਦੁਆਰਾ ਬਜੀਦਪੁਰ ਸਾਹਿਬ ਫਿਰੋਜ਼ਪੁਰ ਤੇ ਸੱਚਖੰਡ ਵਾਸੀ ਬਾਬਾ ਐਸ ਪ੍ਰਤਾਪ ਸਿੰਘ ਜੀ ਦੀ 31ਵੀਂ ਸਲਾਨਾ ਬਰਸੀ ਨੂੰ ਸਮਰਪਿਤ ਪਿੰਡ ਭਾਂਗਰ ਜਿਲਾਂ ਫਿਰੋਜ਼ਪੁਰ ਵਿਖੇ ਵਿਸ਼ਾਲ ਖੂਨਦਾਨ ਕੈਪ ਲਗਾਇਆਂ ਗਿਆਂ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ਨੇ ਪ੍ਰੈੱਸ ਨਾਲ ਸਾਂਝੀ ਕੀਤੀ।ਓਨਾਂ ਸਾਡੀ ਸੁਸਾਇਟੀ ਲੋੜਵੰਦ ਮਰੀਜਾਂ ਨੂੰ ਸਮੇਂ ਸਮੇਂ ਤੇ ਖੂਨਦਾਨ ਕੈਂਪ ਲਗਾ ਖੂਨ ਮੁਹੱਈਆਂ ਕਰਵਾਉਂਦੀ ਰਹਿੰਦੀ ਹੈ। ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਸੁਖਵੀਰ ਸਿੰਘ ਰੱਤੀ ਰੋੜੀ ਜਰਨਲ ਸਕੱਤਰ, ਸਵਰਾਜ ਸਿੰਘ ਬਰਾੜ ਸਟੋਕ ਮੈਨੇਜਰ, ਗੁਰਦੇਵ ਸਿੰਘ , ਰਮਨ ਕਲੇਰ, ਸਤਨਾਮ ਸਿੰਘ, ਸਾਈਮਨ ਤੇ ਅਪਾਰਸਪਰੀਤ ਹਾਜ਼ਰ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



