ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗ਼ੌਰ ਕਰੇ: ਸੁਪਰੀਮ ਕੋਰਟ

Supreme Court of India. (Photo Courtesy: Twitter)

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,‘ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ ਮੁੜ ਲੱਗੇਗੀ ਮੋਦੀ ਦੀ ਤਸਵੀਰ
Next articleਮਾਨਸਾ: ਕਰਜ਼ੇ ਕਾਰਨ ਭੈਣੀਬਾਘਾ ਦੇ ਕਿਸਾਨ ਨੇ ਖ਼ੁਦਕੁਸ਼ੀ ਕੀਤੀ