ਯੂਨੀਕ ਸਕੂਲ ਸਮਾਲਸਰ ਵਿਖੇ ਕ੍ਰਿਸ਼ਨਾ ਜਨਮ ਅਸ਼ਟਮੀ ਮਨਾਈ ਗਈ

ਸਮਾਲਸਰ (ਸਮਾਜ ਵੀਕਲੀ) (ਜਸਵੰਤ ਗਿੱਲ) ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਦੀ ਅਗਵਾਈ ਹੇਠ ਅਤੇ ਪੂਨਮ ਪਠੇਜਾ ਦੀ ਪ੍ਰੇਰਣਾ ਸਦਕਾ ਕ੍ਰਿਸ਼ਨਾ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨਾ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਪੇਸ਼ ਕੀਤੀਆਂ। ਸਟੇਜ ਸੰਚਾਲਨ ਦੀ ਭੂਮਿਕਾ ਅਧਿਆਪਕਾ ਮਿਸ ਅਮੀਨਾ ਅਤੇ ਬਲਜੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ, ਕੋਆਰਡੀਨੇਟਰ ਪੂਨਮ ਪਠੇਜਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਡਾਕਟਰ ਰੇਪ-ਕਤਲ ਮਾਮਲਾ: ਪੁਲਿਸ ਨੇ ‘ਨਬੰਨਾ ਪ੍ਰੋਟੈਸਟ’ ਦੇ ਆਯੋਜਕ ਸਯਾਨ ਲਹਿਰੀ ਨੂੰ ਕੀਤਾ ਗ੍ਰਿਫਤਾਰ
Next articleਪਤੀ ਨਾਲ ਲੜਾਈ ਤੋਂ ਬਾਅਦ ਔਰਤ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ‘ਚ ਮਾਰੀ ਛਾਲ, ਚਾਰੋਂ ਲਾਸ਼ਾਂ ਪਾਣੀ ‘ਚ ਤੈਰਦੀਆਂ ਮਿਲੀਆਂ।