ਸੰਯੁਕਤ ਕਿਸਾਨ ਮੋਰਚੇ ਵੱਲੋਂ ਤੋਮਰ ਦੇ ਬਿਆਨ ਦਾ ਵਿਰੋਧ

Farmers' agitation

ਨਵੀਂ ਦਿੱਲੀ (ਸਮਾਜ ਵੀਕਲੀ):ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਦਿੱਤੇ ਬਿਆਨ ਤੋਂ ਸਾਬਤ ਹੋ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨ ਮੋਰਚਿਆਂ ਨੂੰ ਲੰਬਾ ਖਿੱਚਣਾ ਚਾਹੁੰਦੀ ਹੈ, ਇਸੇ ਲਈ ਤੋਮਰ ਨੇ ਅੰਦੋਲਨ ਦੇ ਹੌਲੀ-ਹੌਲੀ ਖ਼ਤਮ ਹੋਣ ਦੀ ਗੱਲ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਹੁਤੇ ਕਿਸਾਨ ਤੇ ਜਥੇਬੰਦੀਆਂ ਖੇਤੀ ਕਾਨੂੰਨਾਂ ਦੇ ਪੱਖ ’ਚ: ਤੋਮਰ
Next articleਭਾਰਤ ਵਿਚ ਨਫ਼ਰਤ ਨਾਲ ਨਜਿੱਠਣ ਲਈ ਜੂਝ ਰਹੀ ਹੈ ਫੇਸਬੁੱਕ