ਯੂਪੀ ਦੇ ਮੁੱਖ ਮੰਤਰੀ ਦਫ਼ਤਰ ਦਾ ਅਧਿਕਾਰਤ ਟਵਿੱਟਰ ਹੈਂਡਲ ਹੈਕ, 500 ਦੇ ਕਰੀਬ ਟਵੀਟ ਕੀਤੇ

ਲਖਨਊ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫਤਰ ਦਾ ਅਧਿਕਾਰਤ ਟਵਿੱਟਰ ਹੈਂਡਲ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਹੈਕ ਕਰ ਲਿਆ ਗਿਆ। ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦਫ਼ਤਰ ਦਾ ਅਧਿਕਾਰਤ ਟਵਿੱਟਰ ਹੈਂਡਲ ਦੇਰ ਰਾਤ ਕਰੀਬ 12.29 ਵਜੇ ਹੈਕ ਕਰ ਲਿਆ। ਅਧਿਕਾਰੀ ਮੁਤਾਬਕ ਹੈਕਰਾਂ ਨੇ ਅਕਾਊਂਟ ਤੋਂ ਕਰੀਬ 400 ਤੋਂ 500 ਟਵੀਟ ਕੀਤੇ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰ ਨੇ ਹਾਫ਼ਿਜ਼ ਸਈਦ ਦੇ ਪੁੱਤ ਨੂੰ ਅਤਿਵਾਦੀ ਐਲਾਨਿਆ
Next articleਕ੍ਰਿਸ ਰੌਕ ਨੂੰ ਥੱਪੜ ਮਾਰਨ ਕਾਰਨ ਆਸਕਰ ਨੇ ਵਿੱਲ ਸਮਿਥ ’ਤੇ 10 ਸਾਲ ਦੀ ਪਾਬੰਦੀ ਲਗਾਈ