ਯੂਪੀ: ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ’ਚ 55 ਸੀਟਾਂ ’ਤੇ ਵੋਟਿੰਗ ਸੋਮਵਾਰ ਨੂੰ

ਲਖਨਊ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸੋਮਵਾਰ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ ਰੁਹੇਲਖੰਡ ਦੇ 9 ਜ਼ਿਲ੍ਹਆਂ ‘ਚ 55 ਸੀਟਾਂ ‘ਤੇ ਵੋਟਿੰਗ ਹੋਵੇਗੀ ਅਤੇ ਇਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਸੱਤ ਪੜਾਵਾਂ ਵਿੱਚ ਹੋਣੀਆਂ ਹਨ। 10 ਫਰਵਰੀ ਨੂੰ ਪਹਿਲੇ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਬਾਅਦ ਹੁਣ ਦੂਜੇ ਪੜਾਅ ‘ਚ ਸੂਬੇ ਦੇ 9 ਜ਼ਿਲ੍ਹਿਆਂ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਸੰਭਲ, ਰਾਮਪੁਰ, ਅਮਰੋਹਾ, ਬਦਾਯੂੰ, ਬਰੇਲ ਤੇ ਸਾਹਜਹਾਂਪੁਰ ਦੀਆਂ 55 ਵਿਧਾਨ ਸਭਾ ਸੀਟਾਂ ਲਈ ਸੋਮਵਾਰ 14 ਫਰਵਰੀ ਨੂੰ ਵੋਟਿੰਗ ਹੋਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੱਧ ਪ੍ਰਦੇਸ਼: ਉਸਾਰੀ ਅਧੀਨ ਸੁਰੰਗ ਧਸਣ ਕਾਰਨ 9 ਮਜ਼ਦੂਰ ਦਬੇ, 7 ਨੂੰ ਬਚਾਇਆ
Next articleਰਾਣਾ ਗੁਰਜੀਤ ਦੇ ਸਮਰਥਕ ਭਾਜਪਾ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ- ਰਣਜੀਤ ਖੋਜੇਵਾਲ