ਦਿੱਲੀ ਬਾਰਡਰਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ

Supreme Court of India. (Photo Courtesy: Twitter)

ਨਵੀਂ ਦਿੱਲੀ (ਸਮਾਜ ਵੀਕਲੀ):ਸਿੰਘੂ ਬਾਰਡਰ ’ਤੇ ਕਿਸਾਨਾਂ ਦੇ ਵਿਰੋਧ ਸਥਾਨ ਨੌਜਵਾਨ ਦੀ ਹੱਤਿਆ ਤੋਂ ਇੱਕ ਦਿਨ ਬਾਅਦ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਇਸ ਉਸ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਹਟਾਉਣ ਦੀ ਅਪੀਲ ਕੀਤੀ ਗਈ ਹੈ। ਸਿੰਘੂ ਬਾਰਡਰ ਦੀ ਤਾਜ਼ਾ ਘਟਨਾ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਮਾਰਚ ’ਚ ਪਾਈ ਜਨਹਿੱਤ ਪਟੀਸ਼ਨ ਦੀ ਤੁਰੰਤ ਸੁਣਵਾਈ ਲਈ ਤਾਜ਼ਾ ਅਰਜ਼ੀ ਪਾਈ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਫਗਾਨਿਸਤਾਨ ਮੁੱਦੇ ’ਤੇ ਭਾਰਤ ਵਲੋਂ ਪਾਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਸੱਦਾ
Next articleਸਿੰਘੂ ਬਾਰਡਰ ’ਤੇ ਹੱਤਿਆ ਖ਼ਿਲਾਫ਼ 15 ਦਲਿਤ ਜਥੇਬੰਦੀਆਂ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ