ਲਖਨਊ, (ਸਮਾਜ ਵੀਕਲੀ): ਇਥੇ ਕਰੋਨਾ ਦੇ 109 ਸੈਂਪਲਾਂ ਵਿਚੋਂ 107 ਵਿਚ ਕਰੋਨਾ ਦਾ ਡੈਲਟਾ ਵੈਰੀਐਂਟ ਪਾਇਆ ਗਿਆ ਹੈ। ਇਸ ਤੋਂ ਇਲਾਵਾ ਕੱਪਾ ਵੈਰੀਐਂਟ ਦੇ ਵੀ ਦੋ ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੇ ਇਸ ਸਬੰਧੀ ਅੰਕੜੇ ਜਾਰੀ ਕੀਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly