ਉੱਤਰਾਖੰਡ: ਚਕਰਾਤਾ ’ਚ ਸੜਕ ਹਾਦਸਾ, 13 ਮੌਤਾਂ, 2 ਜ਼ਖ਼ਮੀ

ਦੇਹਰਾਦੂਨ (ਸਮਾਜ ਵੀਕਲੀ):  ਉਤਰਾਖੰਡ ‘ਚ ਦੇਹਰਾਦੂਨ ਜ਼ਿਲ੍ਹੇ ਦੇ ਚਕਰਾਤਾ ਇਲਾਕੇ ‘ਚ ਬੁਲਹਾੜ-ਬਾਇਲਾ ਰੋਡ ’ਤੇ ਅੱਜ ਬੱਸ ਖੱਡ ਵਿੱਚ ਡਿੱਗਣ ਕਾਰਨ ਉਸ ਵਿੱਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਹਾਦਸੇ ਬਾਰੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰਨ ਅਤੇ ਜ਼ਖ਼ਮੀਆਂ ਦਾ ਤੁਰੰਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਧਿਆਣਾ ’ਚ ਧਾਗਾ ਮਿੱਲ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਕਰ ਰਹੀਆਂ ਨੇ ਕੋਸ਼ਿਸ਼
Next articleਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਕਰੋਨਾ, ਘਰ ’ਚ ਇਕਾਂਤਵਾਸ