ਉੱਤਰਾਖੰਡ: ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਹਾਦਸੇ ਦ ਸ਼ਿਕਾਰ, 7 ਮੌਤਾਂ

ਦੇਹਰਾਦੂਨ (ਸਮਾਜ ਵੀਕਲੀ) : ਗੁਪਤਕਾਸ਼ੀ ਤੋਂ ਕੇਦਾਰਨਾਥ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਅੱਜ ਜੰਗਲਚੱਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 7 ਵਿਅਕਤੀ ਮਾਰੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਹੋਇਆ। ਖੋਜ ਅਤੇ ਬਚਾਅ ਕਾਰਜ ਲਈ ਟੀਮ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਗਰਾਉਂ: ਪਤਨੀ, ਧੀ-ਪੁੱਤ ਤੇ ਸੱਸ-ਸਹੁਰਾ ਪੈਟਰੋਲ ਨਾਲ ਜ਼ਿੰਦਾ ਸਾੜੇ, ਮੁਲਜ਼ਮ ਫ਼ਰਾਰ
Next articleਨਸ਼ਾ ਤਸਕਰਾਂ, ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਐੱਨਆਈਏ ਦੀ ਵੱਡੀ ਕਾਰਵਾਈ: ਪੰਜਾਬ ਸਣੇ 50 ਥਾਵਾਂ ’ਤੇ ਛਾਪੇ