ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 7,579 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,45,26,480 ਹੋ ਗਈ ਹੈ। ਇਹ ਪਿਛਲੇ 543 ਦਿਨਾਂ ਵਿੱਚ ਇੱਕ ਦਿਨ ਵਿੱਚ ਸਾਹਮਣੇ ਆਏ ਕਰੋਨਾ ਦੇ ਸਭ ਤੋਂ ਘੱਟ ਮਾਮਲੇ ਹਨ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਦੇ ਅਨੁਸਾਰ ਕਰੋਨਾ ਕਾਰਨ 236 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,66,147 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly