ਵਰੁਣ ਗਾਂਧੀ ਦਾ ਪ੍ਰਧਾਨ ਮੰਤਰੀ ਨੂੰ ਖ਼ਤ: ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਹੋਣ

ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਕਿ ਸਰਕਾਰ ਨੂੰ ਦੇਸ਼ ਦੇ ਹਿੱਤ ਵਿੱਚ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਦੀ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ। ਲਖੀਮਪੁਰ ਖੀਰੀ ਘਟਨਾ ਜਮਹੂਰੀਅਤ ’ਤੇ ਕਾਲਖ਼ ਹੈ। ਇਸ ਲਈ ਮਾਮਲੇ ਨਾਲ ਸਬੰਧਤ ਕੇਂਦਰੀ ਮੰਤਰੀ ਵਿਰੁਧ ਕਾਰਵਾਈ ਕਰਨੀ ਚਾਹੀਦੀ ਹੈ ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਸਾਰੇ ਝੂਠੇ ਕੇਸ ਵਾਪਸ ਲਏ ਜਾਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਿਯੰਕਾ ਦਾ ਮੋਦੀ ਨੂੰ ਪੱਤਰ: ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰੋ, ਕਿਸਾਨਾਂ ਖ਼ਿਲਾਫ਼ ਕੇਸ ਵਾਪਸ ਲਵੋ ਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਾਲੀ ਮਦਦ ਕਰੋ
Next articleਯੋਗਿੰਦਰ ਯਾਦਵ ਐੱਸਕੇਐੱਮ ’ਚ ਮੁੜ ਸਰਗਰਮ