ਵਿਜੈ ਮਾਲਿਆ ਦੀਵਾਲੀਆ ਘੋਸ਼ਿਤ, ਲੰਡਨ ਹਾਈ ਕੋਰਟ ਨੇ ਸੁਣਾਇਆ ਫੈਸਲਾ

Vijay Mallya.

ਨਵੀਂ ਦਿੱਲੀ (ਸਮਾਜ ਵੀਕਲੀ):  ਬਰਤਾਨੀਆ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਬੈਂਕ ਧੋਖਾਧੜੀ ਮਾਮਲੇ ਵਿੱਚ ਭਗੌੜੇ ਐਲਾਨੇ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਨੂੰ ਦੀਵਾਲੀਆ ਐਲਾਨ ਦਿੱਤਾ। ਅਦਾਲਤ ਦੇ ਇਸ ਫੈਸਲੇ ਬਾਅਦ ਭਾਰਤੀ ਬੈਂਕ ਵਿਜੈ ਮਾਲਿਆ ਦੀਆਂ ਜਾਇਦਾਦਾਂ ’ਤੇ ਆਸਾਨੀ ਨਾਲ ਕਬਜ਼ਾ ਕਰ ਸਕਣਗੇ। ਈਡੀ ਅਤੇ ਸੀਬੀਆਈ ਮਾਲਿਆ ਦੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ ਦੇ ਸੰਚਾਲਨ ਨਾਲ ਜੁੜੇ ਕਥਿਤ 9000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੀ ਜਾਂਚ ਕਰ ਰਹੀ ਹੈ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਹਿਲੀ ਮੀਟਿੰਗ ਕੀਤੀ
Next articleਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮੋਰਚੇ ਦੀ ਨਵੀਂ ਰਣਨੀਤੀ, ਪੰਜ ਸਤੰਬਰ ਨੂੰ ਮਜ਼ੱਫਰਨਗਰ ਵਿੱਚ ਮਹਾਰੈਲੀ ਦਾ ਐਲਾਨ