ਦਿੜਬਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪਿੰਡ ਬਘਰੌਲ ,ਹਲਕਾ ਦਿੜਬਾ ਦੇ ਪਿੰਡ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦਾ ਬੁੱਤ ਨੂੰ ਲਾਉਣ ਤੋਂ ਰੋਕਿਆ ਜਾ ਰਿਹਾ ਹੈ ਇਸ ਸਬੰਧੀ ਸਾਰੇ ਪਿੰਡ ਦੇ ਮੁਹਤਬਰ ਸਾਥੀ, ਬਹੁਜਨ ਸਮਾਜ ਪਾਰਟੀ ਦੀ ਸਾਰੀ ਟੀਮ, ਜ਼ਿਲਾ ਪ੍ਰਧਾਨ ਅਤੇ ਹੋਰ ਜਥੇਬੰਦੀਆਂ ਇਸ ਸਬੰਧੀ ਮਾਨਯੋਗ ਡੀ ਸੀ ਸਾਹਿਬ ਸੰਗਰੂਰ ਨੂੰ ਮਿਲ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਉਹਨਾਂ ਨੇ ਵਿਸ਼ਵਾਸ਼ ਦਵਾਇਆ ਵੀ ਜਲਦੀ ਹੀ ਪਿੰਡ ਬਘਰੌਲ ਦੇ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ ਬੁੱਤ ਨੂੰ ਸਨਮਾਨ ਸਹਿਤ ਲਗਵਾ ਦਿੱਤਾ ਜਾਵੇਗਾ। ਜੇਕਰ ਤਿੰਨ ਦਿਨਾਂ ਦੇ ਵਿੱਚ ਵਿੱਚ ਸ਼ਾਸਨ ਤੇ ਪ੍ਰਸ਼ਾਸਨ ਨੇ ਬੁੱਤ ਨਾ ਲਗਵਾਇਆ ਤਾਂ ਪਿੰਡ ਦੇ ਲੋਕ ਅਤੇ ਬਸਪਾ ਅਤੇ ਹੋਰ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਸੰਘਰਸ਼ ਵਿੱਡਿਆ ਜਾਵੇਗਾ।।
ਜੈ ਭੀਮ ਜੈ ਭਾਰਤ, ਜੈ ਸੰਵਿਧਾਨ ਜੈ ਭਾਰਤ, ਰਤਨ ਬਾਬਾ ਸਾਹਿਬ ਅੰਬੇਡਕਰ ਜੀ ਦੀ ਜੈ, ਸਾਹਿਬ ਸ਼੍ਰੀ ਕਾਂਸ਼ੀ ਰਾਮ ਅਮਰ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj