ਪਿੰਡ ਚੱਕ ਹਕੀਮ ਵਿਖੇ ਪ੍ਰਕਾਸ਼ ਦਿਵਸ 11 ਫਰਵਰੀ ਤੋਂ

(ਸਮਾਜ ਵੀਕਲੀ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648 ਵੇਂ ਪ੍ਰਕਾਸ਼ ਦਿਵਸ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਜੀ ਟੀ ਰੋਡ ਚੱਕ ਹਕੀਮ ਫਗਵਾੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10,11 ਅਤੇ 12 ਫਰਵਰੀ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, 10 ਫਰਵਰੀ ਦਿਨ ਸੋਮਵਾਰ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 10 ਵਜੇ, 11 ਫਰਵਰੀ ਦਿਨ ਮੰਗਲਵਾਰ ਵਿਸ਼ਲ ਸ਼ੋਭਾ ਯਤਰਾ ਦੁਪਹਿਰ 12 ਵਜੇ ਪ੍ਰਸਿੱਧ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ, ਗਾਇਕਾ ਬੇਬੀ ਏ ਕੌਰ ਅਮਰੀਤ ਕੌਰ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਣ ਕਰਨਗੀਆਂ, 12 ਫਰਵਰੀ ਦਿਨ ਬੁੱਧਵਾਰ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 10 ਵਜੇ, ਨਿਸ਼ਾਨ ਸਾਹਿਬ ਚੜਾਉਣ ਦੀ ਰਸਮ ਸਵੇਰੇ 11.30 ਵਜੇ ਕੀਤੀ ਜਾਵੇਗੀ, ਉਪਰੰਤ ਪ੍ਰਸਿੱਧ ਕੀਰਤਨੀ ਜੱਥੇ ਅਤੇ ਪ੍ਰਸਿੱਧ ਗਾਇਕ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੁੱਧਿਸਟ ਭਾਈਚਾਰੇ ਦੀ ਮੀਟਿੰਗ ਬੁੱਧ ਵਿਹਾਰ ਸਿਧਾਰਥ ਨਗਰ ਵਿਖੇ ਹੋਈ
Next articleਪਹਿਲੇ ਸਰੀਰ ਪ੍ਰਦਾਨੀ ਕ੍ਰਿਸ਼ਨ ਬਰਗਾੜੀ ਨਮਿਤ 23 ਫਰਵਰੀ ਦੇ ਯਾਦਗਾਰੀ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ – ਤਰਕਸ਼ੀਲ