HOME ਪਿੰਡ ਨਿਆਣਾ ਬੇਟ ਵਿਖੇ ਮਮਤਾ ਦਿਵਸ ਮਨਾਇਆ।

ਪਿੰਡ ਨਿਆਣਾ ਬੇਟ ਵਿਖੇ ਮਮਤਾ ਦਿਵਸ ਮਨਾਇਆ।

3
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸਿਵਿਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਨਿਆਣਾ ਬੇਟ ਵਿਖੇ ਮਮਤਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਐਲ ਐਚ ਵੀ ਕਮਲੇਸ਼ਵਤੀ ਤੇ ਮੈਡਮ ਸਰਬਜੀਤ ਕੌਰ ਵੱਲੋਂ ਬੱਚਿਆਂ ਅਤੇ ਗਰਬਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਜਣੇਪਾ ਸਰਕਾਰੀ ਹਸਪਤਾਲ ਵਿਚ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਸਿਹਤ ਵਿਭਾਗ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ  ਆਭਾ ਹੈਲਥ ਕਾਰਡ ਬਣਾਉਣ ਅਤੇ ਮਲੇਰੀਆ ਡੇਂਗੂ ਚਿਕਨਗੁਨੀਆ ਦੇ ਲੱਛਣਾਂ ਤੇ ਬਚਾਓ ਸਬੰਧੀ ਅਤੇ ਤੰਬਾਕੂ ਫੀ੍ ਯੂਥ ਕੰਪੇ੍ਨ ਤਹਿਤ ਤੰਬਾਕੂ ਪਦਾਰਥਾਂ ਦਾ ਮਨੁੱਖੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਮੌਕੇ ਸਰਬਜੀਤ ਕੌਰ , ਜਸਬੀਰ ਕੌਰ ਪਰਮਜੀਤ ਕੌਰ ਆਸ਼ਾ ਵਰਕਰ ਨਰੇਸ਼ ਕੁਮਾਰੀ ਆਸ਼ਾ ਵਰਕਰ ਬਲਵਿੰਦਰ ਕੌਰ ਆਂਗਣਵਾੜੀ ਵਰਕਰ   ਸੋਨਿਕਾ, ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿੱਚ ਹੜ੍ਹ/ਮੀਂਹ ਪ੍ਰਭਾਵਿਤ ਘਰਾਂ ਦੇ ਪੁਨਰ ਨਿਰਮਾਣ ਲਈ ਮਨਜ਼ੂਰੀ ਪੱਤਰ ਵੰਡੇ
Next articleਪਿੱਲਰਾਂ ਨਾਲ ਓਵਰਲੋਡਿਡ ਟਰੈਕਟਰ ਟਰਾਲੀ ਅਸਤੁਲਿੰਤ ਹੋ ਕੇ ਪੋਲ ਨਾਲ ਕੇ ਨਾਲੇ ਵਿੱਚ ਜਾ ਫਸਿਆ