ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ. ਐਚ. ਸੀ. ਸੁੱਜੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਚਰਨਜੀਤ ਕੁਮਾਰ ਜੀ ਦੀ ਰਹਿਨੁਮਾਈ ਹੇਠ ਪਿੰਡ ਬਹਿਰਾਮ ਵਿਖੇ ਪਿੰਡ ਦੀ ਸਮੂਹ ਪੰਚਾਇਤ ਵਲੋਂ ਡੇਂਗੂ ਦੀ ਰੋਕਥਾਮ ਤੋਂ ਫੋਗਿੰਗ ਕਰਵਾਈ ਗਈ ਅਤੇ ਸ੍ਰੀ ਹਰਮੇਸ਼ ਲਾਲ ਹੈਲਥ ਇੰਸਪੈਕਟਰ ਅਤੇ ਸ੍ਰੀ ਹਰਜਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ ਨੇ ਲੋਕਾਂ ਨੂੰ ਡੇਂਗੂ ਸਬੰਧੀ ਜਾਣਕਾਰੀ ਦਿਤੀ ਇਸ ਸਮੇਂ ਜਸਵਿੰਦਰ ਕੁਮਾਰ ਕਾਕਾ ਅਤੇ ਜਸਪ੍ਰੀਤ ਸਿੰਘ ਜੱਸੀ ਤੋਂ ਇਲਾਵਾ ਪਿੰਡ ਦੇ ਪੰਚਾਇਤ ਮੈਂਬਰ ਸ੍ਰੀ ਮੋਹਣ ਲਾਲ ਸਰਪੰਚ,ਸ ਚਰਨਜੀਤ ਸਿੰਘ ਸਾਬਕਾ ਸਰਪੰਚ, ਗੁਰਪਾਲ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਰਾਮ ਪਾਲ ਪੰਚ ਅਤੇ ਅਮਰਜੀਤ ਸਿੰਘ ਪੂੰਨੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly