ਪਿੰਡ ਸੱਲ੍ਹ ਕਲਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ

ਬੰਗਾ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ) ਪਿੰਡ ਸੱਲ੍ਹ ਕਲਾਂ ਵਿਖੇ ਮਮਤਾ ਦਿਵਸ ਮਨਾਇਆ ਗਿਆ।ਜੋਕਿ ਸੱਲ੍ਹ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਨਾਇਆ ਗਿਆ ਜਿਸ ਵਿੱਚ ਸੱਲ੍ਹ ਕਲਾਂ ਅਤੇ ਸੱਲ੍ਹ ਖੁਰਦ ਦੇ ਮਰੀਜ਼ਾਂ ਅਤੇ ਬੱਚਿਆਂ ਦੇ ਟੀਕੇ ਲਗਾਏ ਗਏ। ਗਰਭਵਤੀ ਔਰਤ ਨੂੰ ਕਿਹਾ ਗਿਆ ਕਿ ਆਪਣਾ ਜਨੇਪਾ ਸਰਕਾਰੀ ਹਸਪਤਾਲ ਵਿੱਚ ਕਰਾਓ। ਇਸ ਮੌਕੇ ਤੇ ਨੀਲਮ ਦੇਵੀ ਏ ਐਨ ਐਮ,ਮੈਡਮ ਰਜਨੀ ਕਾਲੀਆਂ,ਮੈਡਮ ਸਰਬਜੀਤ ਕੌਰ ਆਂਗਨਵਾੜੀ ਵਰਕਰ, ਕੁਲਵਿੰਦਰ ਕੌਰ ਆਸ਼ਾ ਵਰਕਰ, ਮਮਤਾ ਰਾਣੀ ਅਤੇ ਬਾਕੀ ਨਗਰ ਨਿਵਾਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਘੋਖਵੀਂ ਨਜ਼ਰ ਦਾ ਮਾਲਕ : ਬੁੱਧ ਸਿੰਘ ਨੀਲੋੰ
Next articleਅੱਜ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਹੇਠ ਪਿੰਡ ਖਟਕੜ ਕਲਾਂ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ