ਦਿਲ ਦੇ ਦੌਰੇ ਕਾਰਨ ਵੀਰਭੱਦਰ ਸਿੰਘ ਦੀ ਹਾਲਤ ਗੰਭੀਰ, ਸੀਸੀਯੂ ਵਿੱਚ ਭਰਤੀ

ਸ਼ਿਮਲਾ (ਸਮਾਜ ਵੀਕਲੀ): ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਨੂੰ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੰਦਰਾ ਗਾਂਧੀ ਮੈਡੀਕਲ ਕਾਲਜ (ਆਈਜੀਐੱਮਸੀ) ਦੇ ਸੀਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈਜੀਐੱਮਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਕਿਹਾ ਕਿ ਵੀਰਭੱਦਰ ਨੂੰ ਸੋਮਵਾਰ ਸਵੇਰੇ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਕਿਹਾ 87 ਸਾਲਾ ਨੇਤਾ ਦੀ ਹਾਲਤ ਗੰਭੀਰ ਪਰ ਸਥਿਰ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੋਨੀਆ ਗਾਂਧੀ ਨਾਲ ਅੱਜ ਮੁਲਾਕਾਤ ਕਰਨਗੇ ਕੈਪਟਨ
Next articleਅਮਰੀਕਾ ਤੇ ਕੈਨੇਡਾ ਨੇ ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ’ਚ ਢਿੱਲ ਦਿੱਤੀ