ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ: 412 ਉਮੀਦਵਾਰ ਮੈਦਾਨ ’ਚ

ਸ਼ਿਮਲਾ (ਸਮਾਜ ਵੀਕਲੀ) : ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਇਕੋ ਪੜਾਅ ਵਿਚ ਵੋਟਿੰਗ ਸ਼ੁਰੂ ਹੋ ਗਈ। ਰਾਜ ਵਿੱਚ 55 ਲੱਖ ਤੋਂ ਵੱਧ ਰਜਿਸਟਰਡ ਵੋਟਰ ਹਨ ਅਤੇ 68 ਸੀਟਾਂ ਲਈ 412 ਉਮੀਦਵਾਰ ਚੋਣ ਮੈਦਾਨ ਵਿੱਚ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ 24 ਮਹਿਲਾ ਉਮੀਦਵਾਰ ਹਨ। ਹਿਮਾਚਲ ਪ੍ਰਦੇਸ਼ ਦੇ ਕੁੱਲ ਰਜਿਸਟਰਡ ਵੋਟਰਾਂ ਵਿੱਚੋਂ 28,54,945 ਪੁਰਸ਼ ਅਤੇ 27,37,845 ਔਰਤਾਂ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੱਜਾਂ ਦੀਆਂ ਨਿਯੁਕਤੀਆਂ ਰੋਕਣਾ ਸਵੀਕਾਰਨਯੋਗ ਨਹੀਂ: ਸੁਪਰੀਮ ਕੋਰਟ
Next articleਰਾਹੁਲ ਤੇ ਪ੍ਰਿਯੰਕਾ ਨੇ ਹਿਮਾਚਲ ਵਾਸੀਆਂ ਨੂੰ ਚੰਗੇ ਭਵਿੱਖ ਦਾ ਵਾਸਤਾ ਦੇ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ