ਹਰਿਆਣਾ ਦੇ 9 ਜ਼ਿਲ੍ਹਿਆਂ ’ਚ ਪੰਚਾਇਤ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ, ਵੋਟਰਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ (ਸਮਾਜ ਵੀਕਲੀ) : ਹਰਿਆਣਾ ਦੇ ਨੌਂ ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਦੇ ਦੂਜੇ ਗੇੜ ਵਿੱਚ ਸਰਪੰਚ ਅਤੇ ਪੰਚਾਂ ਦੀ ਚੋਣ ਲਈ ਅੱਜ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਅੰਬਾਲਾ, ਚਰਖੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਿਰਸਾ ਅਤੇ ਸੋਨੀਪਤ ਜ਼ਿਲ੍ਹਿਆਂ ਦੇ 57 ਬਲਾਕਾਂ ਵਿੱਚ 2,683 ਸਰਪੰਚਾਂ ਅਤੇ 25,655 ਪੰਚਾਂ ਦੇ ਅਹੁਦਿਆਂ ਲਈ ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNawaz Sharif will never let Army chief to be appointed on merit: Imran
Next articleਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ: 412 ਉਮੀਦਵਾਰ ਮੈਦਾਨ ’ਚ