ਵੋਟ ਪਾਉਣ ਆਈ ਸੌ ਸਾਲਾ ਮਾਤਾ ਜਗਦੀਸ਼ ਕੌਰ ਦਾ ਵਿਸ਼ੇਸ਼ ਸਨਮਾਨ

ਘਨੌਲੀ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੌਰਾਨ ਜਿਲ੍ਹਾ ਰੋਪੜ ਦੇ ਪਿੰਡ ਮਲਕਪੁਰ ਦੀ ਵਸਨੀਕ, ਸੌ ਸਾਲ ਤੋਂ ਵੀ ਵੱਧ ਉਮਰ ਦੀ ਮਾਤਾ ਜਗਦੀਸ਼ ਕੌਰ ਉਚੇਚੇ ਤੌਰ ‘ਤੇ ਵੋਟ ਭੁਗਤਾਉਣ ਆਈ। ਜਿਸਨੂੰ ਪੋਲਿੰਗ ਅਧਿਕਾਰੀ ਅਤੇ ਟੀਮ ਵੱਲੋਂ ਵਿਸ਼ੇਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਸੁਪਤਨੀ ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਆਉ ! ਸਾਈਕਲ ਨੂੰ ਅਪਣਾਈਏ, ਸਿਹਤਮੰਦ ਤੇ ਬੇਫਿਕਰਾ ਜੀਵਣ ਹੰਢਾਈਏ।
Next articleਬੁੱਧ ਬਾਣ